Home / Punjabi News / ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀ. ਜੀ. ਆਈ. ਭਰਤੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀ. ਜੀ. ਆਈ. ਭਰਤੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀ. ਜੀ. ਆਈ. ਭਰਤੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੁੱਧਵਾਰ ਨੂੰ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੈਪਟਨ ਨੂੰ ਬਲੱਡ ਪ੍ਰੈਸ਼ਰ ਅਤੇ ਬੁਖਾਰ ਦੇ ਕਾਰਨ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਪੀ. ਜੀ. ਆਈ. ਦੀ 5ਵੀਂ ਮੰਜ਼ਿਲ ‘ਚ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …