Home / World / ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਦਾ ਧਰਨਾ ਖਤਮ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਦਾ ਧਰਨਾ ਖਤਮ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਦਾ ਧਰਨਾ ਖਤਮ

3ਚੰਡੀਗੜ੍ਹ – ਪੰਜਾਬ ਦੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਖਤਮ ਹੋ ਗਿਆ ਹੈ| ਮੁੱਦਿਆਂ ਦੇ ਹੱਲ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਖਤਮ ਕਰਨਾ ਦਾ ਐਲਾਨ ਕਰ ਦਿੱਤਾ ਗਿਆ|
ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ ਸੀ| ਛੇ ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਵੀ ਕੀਤੀ ਗਈ| ਇਸ ਮੀਟਿੰਗ ਵਿਚ ਕਰਜ਼ਾ ਮੁਆਫੀ, ਝੋਨੇ ਦੀ ਫਸਲ ਦੀ ਖਰੀਦ ਅਤੇ ਪਰਾਲੀ ਦੀ ਸਮੱਸਿਆ ਦੇ ਹੱਲ ਸਬੰਧੀ ਵਿਚਾਰ-ਚਰਚਾ ਹੋਈ ਸੀ, ਪਰ ਕਿਸਾਨ ਜਥੇਬੰਦੀਆਂ ਨੇ ਇਸ ਮੀਟਿੰਗ ਬੇਨਤੀਜਾ ਦੱਸਦਿਆਂ ਧਰਨਾ ਜਾਰੀ ਰੱਖਿਆ ਸੀ| ਪਰ ਬਾਅਦ ਵਿਚ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …