ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਦੀ ਲੱਕੜ ਮੰਡੀ ਵਿਚ ਹੋਏ ਧਮਾਕੇ ਦੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ|
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਇਸ ਹਾਦਸੇ ਵਿਚ ਮਾਰੇ ਗਏ 2 ਲੋਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਜ਼ਖਮੀਆਂ ਦੇ ਇਲਾਜ ਲਈ 25-25 ਹਜ਼ਾਰ ਰੁਪਏ ਇਲਾਜ ਲਈ ਦੇਣ ਦਾ ਐਲਾਨ ਕੀਤਾ ਹੈ|
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …
Asian Tribune Your Multilingual Newspaper covering World and local news News