Home / Punjabi News / ਮੁੱਖ ਮੰਤਰੀ ਨੇ ਸ਼ਾਹਕੋਟ ‘ਚ ਅਰਧ ਸੈਨਿਕ ਬਲ ਤਾਇਨਾਤ ਕਰਨ ਦੇ ਸੁਝਾਅ ਦਾ ਕੀਤਾ ਸਵਾਗਤ

ਮੁੱਖ ਮੰਤਰੀ ਨੇ ਸ਼ਾਹਕੋਟ ‘ਚ ਅਰਧ ਸੈਨਿਕ ਬਲ ਤਾਇਨਾਤ ਕਰਨ ਦੇ ਸੁਝਾਅ ਦਾ ਕੀਤਾ ਸਵਾਗਤ

ਮੁੱਖ ਮੰਤਰੀ ਨੇ ਸ਼ਾਹਕੋਟ ‘ਚ ਅਰਧ ਸੈਨਿਕ ਬਲ ਤਾਇਨਾਤ ਕਰਨ ਦੇ ਸੁਝਾਅ ਦਾ ਕੀਤਾ ਸਵਾਗਤ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਅਰਧ ਸੈਨਿਕ ਬਲ ਦੀ ਤਾਇਨਾਤੀ ਦੇ ਸੁਝਾਅ ਦਾ ਕੀਤਾ ਸਵਾਗਤ ਕੀਤਾ ਹੈ।
ਉਹਨਾਂ ਕਿਹਾ ਕਿ ਅਰਧ ਸੈਨਿਕ ਬਲ ਦੀ ਤਾਇਨਾਤੀ ਨਾਲ ਵਿਰੋਧੀ ਦਲਾਂ ਖਾਸ ਕਰਕੇ ਅਕਾਲੀ ਦਲ ਨੂੰ ਹਾਰ ਤੋਂ ਬਾਅਦ ਦੋਸ਼ ਲਾਉਣ ਦਾ ਮੌਕਾ ਨਹੀਂ ਮਿਲੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ਾਹਕੋਟ ਜ਼ਿਮਨੀ ਚੋਣ ਲਈ ਅਰਧ ਸੈਨਿਕ ਬਲ ਦੀ ਤਾਇਨਾਤੀ ਦਾ ਉਹਨਾਂ ਨੂੰ ਕੋਈ ਇਤਰਾਜ਼ ਨਹੀਂ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਫਦ ਨੇ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਦਸਤੇ ਤਾਇਨਾਤ ਕਰਨ ਦੀ ਮੰਗ ਕੀਤੀ ਸੀ।

Check Also

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ …