Home / Punjabi News / ਮੁੱਖ ਸਕੱਤਰ ਕੁੱਟਮਾਰ ਮਾਮਲਾ : ਕੇਜਰੀਵਾਲ ਤੇ ਸਿਸੋਦੀਆ ਨੂੰ ਸੰਮਨ ਜਾਰੀ

ਮੁੱਖ ਸਕੱਤਰ ਕੁੱਟਮਾਰ ਮਾਮਲਾ : ਕੇਜਰੀਵਾਲ ਤੇ ਸਿਸੋਦੀਆ ਨੂੰ ਸੰਮਨ ਜਾਰੀ

ਮੁੱਖ ਸਕੱਤਰ ਕੁੱਟਮਾਰ ਮਾਮਲਾ : ਕੇਜਰੀਵਾਲ ਤੇ ਸਿਸੋਦੀਆ ਨੂੰ ਸੰਮਨ ਜਾਰੀ

ਨਵੀਂ ਦਿੱਲੀ- ਪਟਿਆਲਾ ਹਾਊਸ ਕੋਰਟ ਨੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 11 ਨੇਤਾਵਾਂ ਨੂੰ ਸੰਮਨ ਜਾਰੀ ਕੀਤੇ ਹਨ। ਕੋਰਟ ਨੇ ਇਨ੍ਹਾਂ ਨੇਤਾਵਾਂ ਨੂੰ 25 ਅਕਤੂਬਰ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।

 

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …