Home / Punjabi News / ਮੂਸੇਵਾਲਾ ਕਤਲ ਕਾਂਡ ਦੀ ਜਾਂਚ ’ਚ 4-5 ਰਾਜਾਂ ਦੀ ਪੁਲੀਸ ਜੁਟੀ ਤੇ ਮਹਾਰਾਸ਼ਟਰ ਏਟੀਐੱਸ ਵੀ ਸਰਗਰਮ: ਪਾਟਿਲ

ਮੂਸੇਵਾਲਾ ਕਤਲ ਕਾਂਡ ਦੀ ਜਾਂਚ ’ਚ 4-5 ਰਾਜਾਂ ਦੀ ਪੁਲੀਸ ਜੁਟੀ ਤੇ ਮਹਾਰਾਸ਼ਟਰ ਏਟੀਐੱਸ ਵੀ ਸਰਗਰਮ: ਪਾਟਿਲ

ਨਾਗਪੁਰ, 12 ਜੂਨ

ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਿਛਲੇ ਮਹੀਨੇ ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿੱਚ ਚਾਰ-ਪੰਜ ਰਾਜਾਂ ਦੀਆਂ ਪੁਲੀਸ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਮਹਾਰਾਸ਼ਟਰ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਦੀ ਵੀ ਕੇਸ ‘ਤੇ ਨਜ਼ਰ ਹੈ। ਦਿੱਲੀ ਪੁਲੀਸ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਲਾਰੈਂਸ ਬਿਸ਼ਨੋਈ ਕਤਲ ਦਾ ਸਾਜ਼ਿਸ਼ਘਾੜਾ ਹੈ ਅਤੇ ਮੂਸੇਵਾਲਾ ਦੇ ਕਤਲ ਵਿੱਚ ਕਥਿਤ ਤੌਰ ‘ਤੇ ਸ਼ਾਮਲ ਛੇ ਨਿਸ਼ਾਨੇਬਾਜ਼ਾਂ ਦੀ ਪਛਾਣ ਕੀਤੀ ਹੈ।


Source link

Check Also

ਪਾਕਿਸਤਾਨ ’ਚ ਬੈਠੇ ਅਤਿਵਾਦੀ ਨੇ ਕਰਵਾਈ ਵਿਸ਼ਵ ਹਿੰਦੂ ਪਰਿਸ਼ਦ ਨੇਤਾ ਬੱਗਾ ਦੀ ਹੱਤਿਆ, 2 ਮੁਲਜ਼ਮ ਗ੍ਰਿਫ਼ਤਾਰ

ਜਗਮੋਹਨ ਸਿੰਘ ਘਨੌਲੀ ਰੂਪਨਗਰ, 16 ਅਪਰੈਲ ਨੰਗਲ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦੀ ਹੱਤਿਆ …