Home / Punjabi News / ਮੈਂ ਪੀ.ਐੱਮ. ਮੋਦੀ ਤੇ ਭਾਜਪਾ ਨੂੰ ਜਿੱਤ ਦੀ ਵਧਾਈ ਦਿੰਦਾ ਹਾਂ : ਰਾਹੁਲ ਗਾਂਧੀ

ਮੈਂ ਪੀ.ਐੱਮ. ਮੋਦੀ ਤੇ ਭਾਜਪਾ ਨੂੰ ਜਿੱਤ ਦੀ ਵਧਾਈ ਦਿੰਦਾ ਹਾਂ : ਰਾਹੁਲ ਗਾਂਧੀ

ਮੈਂ ਪੀ.ਐੱਮ. ਮੋਦੀ ਤੇ ਭਾਜਪਾ ਨੂੰ ਜਿੱਤ ਦੀ ਵਧਾਈ ਦਿੰਦਾ ਹਾਂ : ਰਾਹੁਲ ਗਾਂਧੀ

ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਮੈਂ ਪੀ.ਐੱਮ. ਮੋਦੀ ਅਤੇ ਭਾਜਪਾ ਨੂੰ ਜਿੱਤ ‘ਤੇ ਵਧਾਈ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਡੀ ਵਿਚਾਰਧਾਰਾ ਦੀ ਲੜਾਈ ਹੈ। ਇਨ੍ਹਾਂ ਚੋਣਾਂ ‘ਚ ਨਰਿੰਦਰ ਮੋਦੀ ਅਤੇ ਭਾਜਪਾ ਦੀ ਜਿੱਤ ਹੋਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।

Check Also

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ …