ਨਿਊਯਾਰਕ, 18 ਮਾਰਚ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਕਿਹਾ ਹੈ ਕਿ ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਦਫਤਰ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਦੇ ਬੁਲਾਰੇ ਨੇ ਤੁਰੰਤ ਟਿੱਪਣੀ ਲਈ ਬੇਨਤੀ ਦਾ ਜਵਾਬ ਨਹੀਂ ਦਿੱਤਾ।
Source link
Asian Tribune Your Multilingual Newspaper covering World and local news News