ਮਹਿੰਦਰ ਸਿੰਘ ਰੱਤੀਆਂ
ਮੋਗਾ, 18 ਜੂਨ
ਪੰਜਾਬ ਪੁਲੀਸ ਅਤੇ ਏਜੀਟੀਐਫ਼ ਦੀਆਂ ਟੀਮਾਂ ਨੇ ਮੋਗਾ ਵਿੱਚ ਸਰਾਫ਼ ਪਰਮਿੰਦਰ ਸਿੰਘ ਉਰਫ਼ ਵਿੱਕੀ ਦੀ ਹੱਤਿਆ ਕਰਕੇ ਗਹਿਣੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਬਿਹਾਰ ਪੁਲੀਸ ਦੇ ਸਹਿਯੋਗ ਨਾਲ ਪਟਨਾ ਤੋਂ ਕਾਬੂ ਕੀਤਾ ਹੈ। ਪੁਲੀਸ ਸੂਤਰਾਂ ਮੁਤਾਬਕ ਇਸ ਕਾਂਡ ਵਿਚ ਲੋੜੀਂਦਾ ਚੌਥਾ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
Source link
Asian Tribune Your Multilingual Newspaper covering World and local news News