Breaking News
Home / Punjabi News / ਮੋਦੀ ਦੋ ਦਿਨਾਂ ਦੌਰੇ ’ਤੇ ਯੂਏਈ ਪੁੱਜੇ, ਦੇਸ਼ ’ਚ ਪਹਿਲੇ ਮੰਦਰ ਦਾ ਕਰਨਗੇ ਉਦਘਾਟਨ

ਮੋਦੀ ਦੋ ਦਿਨਾਂ ਦੌਰੇ ’ਤੇ ਯੂਏਈ ਪੁੱਜੇ, ਦੇਸ਼ ’ਚ ਪਹਿਲੇ ਮੰਦਰ ਦਾ ਕਰਨਗੇ ਉਦਘਾਟਨ

ਆਬੂ ਧਾਬੀ, 13 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ’ਤੇ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚ ਗਏ। ਇਸ ਦੌਰਾਨ ਉਹ ਦੋ-ਪੱਖੀ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਖਾੜੀ ਦੇਸ਼ ਦੇ ਵੱਡੇ ਦੇ ਨੇਤਾਵਾਂ ਨਾਲ ਚਰਚਾ ਕਰਨਗੇ। ਪ੍ਰਧਾਨ ਮੰਤਰੀ ਆਬੂ ਧਾਬੀ ਵਿੱਚ ਪਹਿਲੇ ਮੰਦਰ ਦਾ ਉਦਘਾਟਨ ਵੀ ਕਰਨਗੇ। 2015 ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਯੂਏਈ ਦੀ ਇਹ ਸੱਤਵੀਂ ਯਾਤਰਾ ਹੈ।

The post ਮੋਦੀ ਦੋ ਦਿਨਾਂ ਦੌਰੇ ’ਤੇ ਯੂਏਈ ਪੁੱਜੇ, ਦੇਸ਼ ’ਚ ਪਹਿਲੇ ਮੰਦਰ ਦਾ ਕਰਨਗੇ ਉਦਘਾਟਨ appeared first on Punjabi Tribune.


Source link

Check Also

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ …