Home / Punjabi News / ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਨਾਲ ਕਈ ਮਾਮਲਿਆਂ ’ਤੇ ਕੀਤੀ ਗੱਲਬਾਤ

ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਨਾਲ ਕਈ ਮਾਮਲਿਆਂ ’ਤੇ ਕੀਤੀ ਗੱਲਬਾਤ

ਨਵੀਂ ਦਿੱਲੀ, 1 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਭਾਰਤ ਦੇ ਦੌਰੇ ‘ਤੇ ਆਏ ਨੇਪਾਲੀ ਹਮਰੁਤਬਾ ਪੁਸ਼ਪਕਮਲ ਦਹਿਲ ‘ਪ੍ਰਚੰਡ’ ਨਾਲ ਊਰਜਾ, ਸੰਪਰਕ ਅਤੇ ਵਪਾਰ ਸਮੇਤ ਕਈ ਖੇਤਰਾਂ ‘ਚ ਭਾਰਤ-ਨੇਪਾਲ ਸਹਿਯੋਗ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦਰਿਤ ਵਿਆਪਕ ਗੱਲਬਾਤ ਕੀਤੀ। ਨੇਪਾਲ ਦੇ ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਭਾਰਤ ਦਾ ਚਾਰ ਦਿਨਾ ਦੌਰਾ ਸ਼ੁਰੂ ਕੀਤਾ। ਦਸੰਬਰ 2022 ਵਿੱਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ 68 ਸਾਲਾ ਕਮਿਊਨਿਸਟ ਪਾਰਟੀ ਆਫ ਨੇਪਾਲ-ਮਾਓਵਾਦੀ (ਸੀਪੀਐੱਨ-ਮਾਓਵਾਦੀ) ਦੇ ਆਗੂ ਪ੍ਰਚੰਡ ਦੀ ਇਹ ਪਹਿਲੀ ਦੁਵੱਲੀ ਵਿਦੇਸ਼ ਯਾਤਰਾ ਹੈ।


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …