Home / World / ਮੋਦੀ ਨੇ ਪੂਰੇ ਦੇਸ਼ ਦਾ ਮਜ਼ਾਕ ਬਣਾਇਆ : ਕੇਜਰੀਵਾਲ

ਮੋਦੀ ਨੇ ਪੂਰੇ ਦੇਸ਼ ਦਾ ਮਜ਼ਾਕ ਬਣਾਇਆ : ਕੇਜਰੀਵਾਲ

ਮੋਦੀ ਨੇ ਪੂਰੇ ਦੇਸ਼ ਦਾ ਮਜ਼ਾਕ ਬਣਾਇਆ : ਕੇਜਰੀਵਾਲ

1ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ ਸਾਧਿਆ ਹੈ| ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਜਿਹਡ਼ਾ ਪ੍ਰਧਾਨ ਮੰਤਰੀ ਨੋਟ ਹੀ ਠੀਕ ਤਰ੍ਹਾਂ ਨਹੀਂ ਛਾਪ ਸਕਦਾ ਤਾਂ ਉਹ ਦੇਸ਼ ਕਿਸ ਤਰ੍ਹਾਂ ਚਲਾਏਗਾ| ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …