Home / Punjabi News / ਮੋਦੀ ਨੇ ਲੜਾਕੂ ਜਹਾਜ਼ ਤੇਜਸ ਦੀ ਸਵਾਰੀ ਕੀਤੀ

ਮੋਦੀ ਨੇ ਲੜਾਕੂ ਜਹਾਜ਼ ਤੇਜਸ ਦੀ ਸਵਾਰੀ ਕੀਤੀ

ਬੰਗਲੌਰ, 25 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਜਹਾਜ਼ ‘ਤੇ ਸਵਾਰ ਹੋ ਕੇ ਕਿਹਾ ਕਿ ਇਸ ਤਜ਼ਰਬੇ ਨੇ ਦੇਸ਼ ਦੀ ਸਵਦੇਸ਼ੀ ਸਮਰੱਥਾ ‘ਤੇ ਉਨ੍ਹਾਂ ਦਾ ਭਰੋਸਾ ਵਧਾਇਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਐਕਸ ’ਤੇ ਉਨ੍ਹਾਂ ਤੇਜਸ ਦੀ ਸਵਾਰੀ ਦਾ ਜ਼ਿਕਰ ਕੀਤਾ। ਇਸ ਤੋਂ ਪਹਿਲਾਂ ਉਹ ਬੰਗਲੌਰ ਪੁੱਜੇ ਤੇ ਹਿੰਦੁਸਤਾਨ ਐਰੋਨਾਟਿਕਸ ਲਿਮਟਿਡ ਦਾ ਦੌਰਾ ਕੀਤਾ।

The post ਮੋਦੀ ਨੇ ਲੜਾਕੂ ਜਹਾਜ਼ ਤੇਜਸ ਦੀ ਸਵਾਰੀ ਕੀਤੀ appeared first on punjabitribuneonline.com.


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …