Home / Punjabi News / ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੇ ਕੰਗਣਾ ਦੁਖੀ

ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੇ ਕੰਗਣਾ ਦੁਖੀ

 

 

ਭਾਜਪਾ ਦੀ ਸਮਰਥਕ ਕੰਗਨਾ ਰਣੌਤ ਦਾ ਟਵਿੱਟਰ ਅਕਾਊਂਟ ਤਾਂ ਸਸਪੈਂਡ ਹੈ ਪਰ ਇੰਸਟਾਗ੍ਰਾਮ ਸਟੋਰੀਜ਼ ਅਪਲੋਡ ਕਰ ਕੇ ਲਗਾਤਾਰ ਵਿਵਾਦਤ ਬਿਆਨ ਦੇ ਰਹੀ ਹੈ। ਕੰਗਨਾ ਨੇ ਇੰਸਟਾ ਸਟੋਰੀ ‘ਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁਖਦ ਤੇ ਸ਼ਰਮਨਾਕ ਦੱਸਦੇ ਹੋਏ ਲਿਖਿਆ ਜੇਕਰ ਸੰਸਦ ‘ਚ ਚੁਣੀ ਹੋਈ ਸਰਕਾਰ ਦੇ ਬਦਲੇ ਸੜਕਾਂ ‘ਤੇ ਲੋਕਾਂ ਨੇ ਕਾਨੂੰਨ ਬਣਾਉਣਾ ਸ਼ੁਰੂ ਕਰ ਦਿੱਤਾ ਤਾਂ ਇਹ ਇਕ ਜ਼ੇਹਾਦੀ ਰਾਸ਼ਟਰ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈ ਜੋ ਅਜਿਹਾ ਚਾਹੁੰਦੇ ਸੀ।

The post ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੇ ਕੰਗਣਾ ਦੁਖੀ first appeared on Punjabi News Online.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …