Home / Punjabi News / ਮੋਦੀ ਵੱਲੋਂ ਦਲਾਈ ਲਾਮਾ ਨੂੰ ਜਨਮ ਦਿਨ ਦੀ ਵਧਾਈ ਤੋਂ ਚੀਨ ਖਿਝਿਆ

ਮੋਦੀ ਵੱਲੋਂ ਦਲਾਈ ਲਾਮਾ ਨੂੰ ਜਨਮ ਦਿਨ ਦੀ ਵਧਾਈ ਤੋਂ ਚੀਨ ਖਿਝਿਆ

ਪੇਈਚਿੰਗ, 7 ਜੁਲਾਈ

ਤਿੱਬਤ ਦੇ ਅਧਿਆਤਮਕ ਨੇਤਾ ਦਲਾਈ ਲਾਮਾ ਨੂੰ ਉਨ੍ਹਾਂ ਦੇ 87ਵੇਂ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦੇਣ ‘ਤੇ ਚੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਭਾਰਤ ਨੂੰ ਚੀਨ ਦੇ ਅੰਦਰੂਨੀ ਮਾਮਲਿਆਂ ‘ਚ ਦਖਲ ਦੇਣ ਤੋਂ ਗੁਰੇਜ਼ ਕਰਦੇ ਹੋਏ ਤਿੱਬਤ ਨਾਲ ਜੁੜੇ ਮੁੱਦਿਆਂ ਦੀ ਵਰਤੋਂ ਬੰਦ ਕਰਨੀ ਚਾਹੀਦੀ ਹੈ। ਸ੍ਰੀ ਮੋਦੀ ਨੇ ਬੁੱਧਵਾਰ ਨੂੰ 87 ਸਾਲ ਦੇ ਹੋਣ ‘ਤੇ ਦਲਾਈ ਲਾਮਾ ਨੂੰ ਫੋਨ ‘ਤੇ ਵਧਾਈ ਦਿੱਤੀ।


Source link

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …