Home / Punjabi News / ਮੋਹਨ ਮਾਝੀ ਨੇ ਉੜੀਸਾ ਦਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਮੋਹਨ ਮਾਝੀ ਨੇ ਉੜੀਸਾ ਦਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਭੁਵਨੇਸ਼ਵਰ, 12 ਜੂਨ
ਚਾਰ ਵਾਰ ਵਿਧਾਇਕ ਅਤੇ ਕਬਾਇਲੀ ਨੇਤਾ ਮੋਹਨ ਮਾਝੀ ਨੇ ਭਾਜਪਾ ਦੇ ਉੜੀਸਾ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਕੇਂਦਰੀ ਮੰਤਰੀਆਂ ਅਤੇ ਮੁੱਖ ਮੰਤਰੀ ਹਾਜ਼ਰ ਸਨ। ਭਾਜਪਾ ਦੇ ਸੀਨੀਅਰ ਨੇਤਾ ਅਤੇ ਪਟਨਾਗੜ੍ਹ ਦੇ ਵਿਧਾਇਕ ਕੇਵੀ ਸਿੰਘ ਦਿਓ ਅਤੇ ਨਿਮਾਪਾਰਾ ਵਿਧਾਨ ਸਭਾ ਖੇਤਰ ਤੋਂ ਉਮੀਦਵਾਰ ਪ੍ਰਵਤੀ ਪਰੀਦਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਰਘੂਬਰ ਦਾਸ ਨੇ ਜਨਤਾ ਮੈਦਾਨ ‘ਚ ਉਨ੍ਹਾਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।

The post ਮੋਹਨ ਮਾਝੀ ਨੇ ਉੜੀਸਾ ਦਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ appeared first on Punjabi Tribune.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …