Home / Punjabi News / ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ

ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ

ਭੋਪਾਲ, 11 ਦਸੰਬਰ
ਉੱਜੈਨ ਤੋਂ ਭਾਜਪਾ ਦੇ ਵਿਧਾਇਕ ਮੋਹਨ ਯਾਦਵ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਥੇ ਭਾਜਪਾ ਦੇ ਕੇਂਦਰੀ ਨਿਗਰਾਨਾਂ ਦੀ ਹਾਜ਼ਰੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ’ਚ ਯਾਦਰ (58) ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਉਹ ਚੌਹਾਨ ਸਰਕਾਰ ’ਚ ਉੱਚ ਸਿੱਖਿਆ ਮੰਤਰੀ ਸਨ। ਇਸੇ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਸ਼ਿਵਰਾਜ ਸਿੰਘ ਚੌਹਾਨ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।

The post ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ appeared first on punjabitribuneonline.com.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …