ਨਵੀਂ ਦਿੱਲੀ, 21 ਅਗਸਤ
ਦੇਸ਼ ’ਚ ਮੌਜੂਦਾ 151 ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਆਪਣੇ ਚੋਣ ਹਲਫ਼ਨਾਮਿਆਂ ’ਚ ਔਰਤਾਂ ਖ਼ਿਲਾਫ਼ ਅਪਰਾਧ ਦੇ ਕੇਸਾਂ ਦੀ ਜਾਣਕਾਰੀ ਦਿੱਤੀ ਹੈ, ਜਿਨ੍ਹਾਂ ’ਚੋਂ ਪੱਛਮੀ ਬੰਗਾਲ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਗਿਣਤੀ ਸਭ ਤੋਂ ਵੱਧ ਹੈ। ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਸ (ਏਡੀਆਰ) ਦੀ ਰਿਪੋਰਟ ’ਚ ਇਹ ਖੁਲਾਸਾ ਕੀਤਾ ਗਿਆ। -ਪੀਟੀਆਈ
The post ਮੌਜੂਦਾ 151 ਸੰਸਦ ਮੈਂਬਰਾਂ ਤੇ ਵਿਧਾਇਕਾਂ ’ਤੇ ਔਰਤਾਂ ਖ਼ਿਲਾਫ਼ ਅਪਰਾਧ ਦੇ ਕੇਸ ਦਰਜ appeared first on Punjabi Tribune.
Source link
Asian Tribune Your Multilingual Newspaper covering World and local news News