Home / Punjabi News / ਮੌਲਾਨਾ ਆਜ਼ਾਦ ਫੈਲੋਸ਼ਿਪ ਯੋਜਨਾ ਬੰਦ ਕਰਨ ਪਿੱਛੇ ਘੱਟ-ਗਿਣਤੀਆਂ ਵਿਰੋਧੀ ਭਾਵਨਾਵਾਂ: ਕੇ ਸੁਰੇਸ਼

ਮੌਲਾਨਾ ਆਜ਼ਾਦ ਫੈਲੋਸ਼ਿਪ ਯੋਜਨਾ ਬੰਦ ਕਰਨ ਪਿੱਛੇ ਘੱਟ-ਗਿਣਤੀਆਂ ਵਿਰੋਧੀ ਭਾਵਨਾਵਾਂ: ਕੇ ਸੁਰੇਸ਼

ਨਵੀਂ ਦਿੱਲੀ, 16 ਦਸੰਬਰ

ਕਾਂਗਰਸੀ ਸੰਸਦ ਮੈਂਬਰ ਕੇ ਸੁਰੇਸ਼ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਮੌਲਾਲਾ ਆਜ਼ਾਦ ਫੈਲੋਸ਼ਿਪ ਯੋਜਨਾ ਨੂੰ ਬੰਦ ਕੀਤੇ ਜਾਣ ਨੂੰ ਨਰਿੰਦਰ ਮੋਦੀ ਸਰਕਾਰ ਦਾ ਘੱਟ-ਗਿਣਤੀਆਂ ਵਿਰੋਧੀ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਘੱਟ ਗਿਣਤੀਆਂ ਨਾਲ ਸਬੰਧਤ ਸਹੂਲਤਾਂ ਤੋਂ ਵਾਂਝੇ ਵਿਦਿਆਰਥੀਆਂ ਦੀ ਪਹੁੰਚ ਵਿੱਚ ਉਚੇਰੀ ਸਿੱਖਿਆ ਨਹੀਂ ਰਹੇਗੀ। -ਪੀਟੀਆਈ


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …