Home / Punjabi News / ਯੂਕਰੇਨ: ਹੈਲੀਕਾਪਟਰ ਹਾਦਸੇ ’ਚ ਦੇਸ਼ ਦੇ ਗ੍ਰਹਿ ਮੰਤਰੀ ਸਣੇ 18 ਮੌਤਾਂ

ਯੂਕਰੇਨ: ਹੈਲੀਕਾਪਟਰ ਹਾਦਸੇ ’ਚ ਦੇਸ਼ ਦੇ ਗ੍ਰਹਿ ਮੰਤਰੀ ਸਣੇ 18 ਮੌਤਾਂ

ਕੀਵ, 18 ਜਨਵਰੀ

ਰਾਜਧਾਨੀ ਕੀਵ ਨੇੜੇ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ 18 ਵਿਅਕਤੀਆਂ ਵਿੱਚ ਯੂਕਰੇਨ ਦੇ ਗ੍ਰਹਿ ਮੰਤਰੀ ਅਤੇ ਤਿੰਨ ਬੱਚੇ ਸ਼ਾਮਲ ਹਨ। ਯੂਕਰੇਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਯੂਕਰੇਨ ਦੇ ਰਾਸ਼ਟਰੀ ਪੁਲੀਸ ਮੁਖੀ ਨੇ ਕਿਹਾ ਕਿ ਗ੍ਰਹਿ ਮੰਤਰੀ ਦੇਨਿਸ ਮੋਨਾਸਤਿਰਸਕੀ, ਉਪ ਗ੍ਰਹਿ ਮੰਤਰੀ ਯੇਵਗੇਨ ਯੇਸੇਨਿਨ ਅਤੇ ਗ੍ਰਹਿ ਮੰਤਰਾਲੇ ਦੇ ਰਾਜ ਸਕੱਤਰ ਯੂਰੀ ਲੁਬਕੋਵਿਚ ਹਾਦਸੇ ਵਿੱਚ ਮਾਰੇ ਗਏ ਹਨ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …