Home / Punjabi News / ਯੂਕੇ ਗ੍ਰਹਿ ਵਿਭਾਗ ਵੱਲੋਂ ਨੀਰਵ ਮੋਦੀ ਦੀ ਹਵਾਲਗੀ ਲਈ ਹਰੀ ਝੰਡੀ

ਯੂਕੇ ਗ੍ਰਹਿ ਵਿਭਾਗ ਵੱਲੋਂ ਨੀਰਵ ਮੋਦੀ ਦੀ ਹਵਾਲਗੀ ਲਈ ਹਰੀ ਝੰਡੀ

ਯੂਕੇ ਗ੍ਰਹਿ ਵਿਭਾਗ ਵੱਲੋਂ ਨੀਰਵ ਮੋਦੀ ਦੀ ਹਵਾਲਗੀ ਲਈ ਹਰੀ ਝੰਡੀ

ਨਵੀਂ ਦਿੱਲੀ, 16 ਅਪਰੈਲ

ਯੂਕੇ ਦੇ ਗ੍ਰਹਿ ਵਿਭਾਗ ਨੇ ਭਗੌੜੇ ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨੀਰਵ ਮੋਦੀ 13000 ਕਰੋੜ ਦੇ ਬੈਂਕ ਘੁਟਾਲੇ ਵਿਚ ਲੋੜੀਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਵਿਚ ਆਪਣੇ ਰਿਸ਼ਤੇਦਾਰ ਮੇਹੁਲ ਚੋਕਸੀ ਨਾਲ ਰਲ ਕੇ ਘੁਟਾਲਾ ਕੀਤਾ ਸੀ। ਇਸ ਤੋਂ ਪਹਿਲਾਂ ਵੈਸਟਮਿੰਸਟਰ ਦੀ ਅਦਾਲਤ ਨੇ ਮੋਦੀ ਦੀ ਹਵਾਲਗੀ ਦੀ ਇਜਾਜ਼ਤ ਦਿੱਤੀ ਸੀ। ਇਸ ਤੋਂ ਬਾਅਦ ਅਦਾਲਤ ਦੀਆਂ ਹਦਾਇਤਾਂ ਯੂਕੇ ਦੇ ਗ੍ਰਹਿ ਵਿਭਾਗ ਨੂੰ ਭੇਜ ਦਿੱਤੀਆਂ ਗਈਆਂ ਸਨ।-ਪੀਟੀਆਈ


Source link

Check Also

ਭਗਵੰਤ ਮਾਨ ਆਪਣੀ ਧੀ ਨੂੰ ਢੋਲ-ਢਮੱਕੇ ਨਾਲ ਘਰ ਲੈ ਕੇ ਪੁੱਜੇ

ਦਰਸ਼ਨ ਸਿੰਘ ਸੋਢੀ ਮੁਹਾਲੀ, 29 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. …