Home / Punjabi News / ਯੂਪੀ ਚੋਣਾਂ: ਟਿਕੈਤ ਤੇ ਅੇੱਸਕੇਐੱਮ ਦੇ ਹੋਰ ਨੇਤਾ ਪ੍ਰਯਾਗਰਾਜ, ਗੋਰਖਪੁਰ ਤੇ ਵਾਰਾਨਸੀ ਦਾ ਦੌਰਾ ਕਰਨਗੇ

ਯੂਪੀ ਚੋਣਾਂ: ਟਿਕੈਤ ਤੇ ਅੇੱਸਕੇਐੱਮ ਦੇ ਹੋਰ ਨੇਤਾ ਪ੍ਰਯਾਗਰਾਜ, ਗੋਰਖਪੁਰ ਤੇ ਵਾਰਾਨਸੀ ਦਾ ਦੌਰਾ ਕਰਨਗੇ

ਨੋਇਡਾ (ਯੂਪੀ), 22 ਫਰਵਰੀ

ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਹੋਰ ਆਗੂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤਹਿਤ ਪ੍ਰਯਾਗਰਾਜ, ਗੋਰਖਪੁਰ ਅਤੇ ਵਾਰਾਨਸੀ ਵਿੱਚ ਵੋਟਾਂ ਤੋਂ ਪਹਿਲਾਂ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ।ਕਿਸਾਨ ਨੇਤਾ ਸੌਰਭ ਉਪਾਧਿਆਏ ਨੇ ਕਿਹਾ ਕਿ ਐੱਸਕੇਐੱਮ 23 ਫਰਵਰੀ ਨੂੰ ਪ੍ਰਯਾਗਰਾਜ, 28 ਫਰਵਰੀ ਨੂੰ ਗੋਰਖਪੁਰ ਅਤੇ 2 ਮਾਰਚ ਨੂੰ ਵਾਰਾਨਸੀ ਵਿੱਚ ਪ੍ਰੈਸ ਕਾਨਫਰੰਸ ਕਰੇਗੀ। ਇਸ ਦੌਰਾਨ ਰਾਕੇਸ਼ ਟਿਕੈਤ, ਸ਼ਿਵਕੁਮਾਰ ਸ਼ਰਮਾ ‘ਕੱਕਾਜੀ’, ਯੋਗੇਂਦਰ ਯਾਦਵ ਅਤੇ ਹੋਰ ਆਗੂ ਸ਼ਾਮਲ ਹੋਣਗੇ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …