Home / Punjabi News / ਯੂਪੀ: ਮਹਿਲਾ ਜੱਜ ਨੇ ਸੀਨੀਅਰ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼, ਚੀਫ ਜਸਟਿਸ ਨੇ ਜਾਂਚ ਰਿਪੋਰਟ ਮੰਗੀ

ਯੂਪੀ: ਮਹਿਲਾ ਜੱਜ ਨੇ ਸੀਨੀਅਰ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼, ਚੀਫ ਜਸਟਿਸ ਨੇ ਜਾਂਚ ਰਿਪੋਰਟ ਮੰਗੀ

ਨਵੀਂ ਦਿੱਲੀ, 15 ਦਸੰਬਰ
ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਵਿੱਚ ਤਾਇਨਾਤ ਮਹਿਲਾ ਜੱਜ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੂੰ ਪੱਤਰ ਲਿਖ ਕੇ ਜ਼ਿਲ੍ਹਾ ਜੱਜ ਉੱਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਹੈ ਅਤੇ ਆਪਣੀ ਜ਼ਿੰਦਗੀ ਨੂੰ ‘ਸਨਮਾਨਤ’ ਤਰੀਕੇ ਨਾਲ ਖ਼ਤਮ ਕਰਨ ਦੀ ਇਜਾਜ਼ਤ ਮੰਗੀ ਹੈ। ਇਸ ਤੋਂ ਬਾਅਦ ਚੀਫ ਜਸਟਿਸ ਚੰਦਰਚੂੜ ਨੇ ਅਲਾਹਾਬਾਦ ਹਾਈ ਕੋਰਟ ਪ੍ਰਸ਼ਾਸਨ ਤੋਂ ਜਾਂਚ ਦੀ ਸਥਿਤੀ ‘ਤੇ ਰਿਪੋਰਟ ਮੰਗੀ ਹੈ।

The post ਯੂਪੀ: ਮਹਿਲਾ ਜੱਜ ਨੇ ਸੀਨੀਅਰ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼, ਚੀਫ ਜਸਟਿਸ ਨੇ ਜਾਂਚ ਰਿਪੋਰਟ ਮੰਗੀ appeared first on punjabitribuneonline.com.


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …