Home / World / ਯੂ.ਪੀ ਦੇ ਕਿਸਾਨਾਂ ਦਾ ਕਰਜ਼ਾ ਹੋਵੇਗਾ ਮੁਆਫ : ਮੋਦੀ

ਯੂ.ਪੀ ਦੇ ਕਿਸਾਨਾਂ ਦਾ ਕਰਜ਼ਾ ਹੋਵੇਗਾ ਮੁਆਫ : ਮੋਦੀ

ਯੂ.ਪੀ ਦੇ ਕਿਸਾਨਾਂ ਦਾ ਕਰਜ਼ਾ ਹੋਵੇਗਾ ਮੁਆਫ : ਮੋਦੀ

3ਬਾਰਾਬਾਂਕੀ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਬਾਰਾਬਾਂਕੀ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ| ਸ੍ਰੀ ਮੋਦੀ ਨੇ ਆਪਣੇ ਸੰਬੋਧਨ ਵਿਚ ਐਲਾਨ ਕੀਤਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ| ਇਸ ਮੌਕੇ ਸ੍ਰੀ ਮੋਦੀ ਨੇ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਸਰਕਾਰ ਨੂੰ ਨਿਸ਼ਾਨਾ ਵੀ ਬਣਾਇਆ| ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਸਰਕਾਰ ਕਿਸਾਨ ਵਿਰੋਧੀ ਹੈ| ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ ਫੰਡ ਦਿੱਤੇ, ਪਰ ਉਹ ਕਿਸਾਨਾਂ ਤੱਕ ਨਹੀਂ ਪਹੁੰਚ ਸਕੇ| ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਗਰੀਬਾਂ ਅਤੇ ਕਿਸਾਨਾਂ ਲਈ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …