Home / World / ਯੋਗੀ ਆਦਿਤਿਆਨਾਥ ਹੋਣਗੇ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ, ਕੱਲ੍ਹ ਚੁੱਕਣਗੇ ਸਹੁੰ

ਯੋਗੀ ਆਦਿਤਿਆਨਾਥ ਹੋਣਗੇ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ, ਕੱਲ੍ਹ ਚੁੱਕਣਗੇ ਸਹੁੰ

ਯੋਗੀ ਆਦਿਤਿਆਨਾਥ ਹੋਣਗੇ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ, ਕੱਲ੍ਹ ਚੁੱਕਣਗੇ ਸਹੁੰ

4ਲਖਨਊ  -ਯੋਗੀ ਆਦਿਤਿਆਨਾਥ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ| ਉਨ੍ਹਾਂ ਨੂੰ ਅੱਜ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ| ਉਨ੍ਹਾਂ ਕੱਲ੍ਹ 19 ਮਾਰਚ ਨੂੰ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ|
ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਉਤਰ ਪ੍ਰਦੇਸ਼ ਵਿਚ ਵੱਡੀ ਜਿੱਤ ਹਾਸਿਲ ਹੋਈ ਹੈ ਅਤੇ ਸਪਾ-ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …