Breaking News
Home / World / ਰਸੋਈ ਗੈਸ ਦੀਆਂ ਕੀਮਤਾਂ ‘ਚ ਕਟੌਤੀ

ਰਸੋਈ ਗੈਸ ਦੀਆਂ ਕੀਮਤਾਂ ‘ਚ ਕਟੌਤੀ

ਰਸੋਈ ਗੈਸ ਦੀਆਂ ਕੀਮਤਾਂ ‘ਚ ਕਟੌਤੀ

ਨਵੀਂ ਦਿੱਲੀ: ਰਸੋਈ ਗੈਸ ਖਪਤਕਾਰਾਂ ਲਈ ਰਾਹਤ ਦੀ ਖਬਰ ਹੈ| ਤੇਲ ਕੰਪਨੀਆਂ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ| ਜਾਣਕਾਰੀ ਅਨੁਸਾਰ ਬਿਨਾਂ ਸਬਸਿਡੀ ਵਾਲੇ ਸਿਲੰਡਰ ਵਿਚ 47 ਰੁਪਏ ਪ੍ਰਤੀ ਸਿਲੰਡਰ ਦੀ ਕਟੌਤੀ ਕੀਤੀ ਗਈ ਹੈ, ਜਦੋਂ ਕਿ ਸਬਸਿਡੀ ਵਾਲੇ ਸਿਲੰਡਰ ਵਿਚ ਮਾਤਰ 2.54 ਰੁਪਏ ਦੀ ਰਾਹਤ ਦਿੱਤੀ ਗਈ ਹੈ|
ਇਸ ਦੇ ਨਾਲ ਹੀ ਵਪਾਰਕ ਸਿਲੰਡਰ (19 ਕਿਲੋਗ੍ਰਾਮ) ਦੀਆਂ ਕੀਮਤਾਂ ਵਿਚ 78.50 ਰੁਪਏ ਦੀ ਕਟੌਤੀ ਕੀਤੀ ਗਈ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …