Home / Punjabi News / ਰਾਘਵ ਚੱਢਾ ਨਾਲ ਵਿਆਹ ਬਾਰੇ ਪੁੱਛਣ ’ਤੇ ਸ਼ਰਮਾ ਗਈ ਪਰਿਨੀਤੀ ਚੋਪੜਾ

ਰਾਘਵ ਚੱਢਾ ਨਾਲ ਵਿਆਹ ਬਾਰੇ ਪੁੱਛਣ ’ਤੇ ਸ਼ਰਮਾ ਗਈ ਪਰਿਨੀਤੀ ਚੋਪੜਾ

ਮੁੰਬਈ, 29 ਮਾਰਚ

ਬਾਲੀਵੁੱਡ ਅਭਿਨੇਤਰੀ ਪਰਿਨੀਤੀ ਨੂੰ ਜਦੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਰਾਘਵ ਚੱਢਾ ਨਾਲ ਉਸ ਦੇ ਵਿਆਹ ਦੀਆਂ ਅਫਵਾਹਾਂ ਬਾਰੇ ਪੁੱਛਿਆ ਤਾਂ ਉਹ ਸ਼ਰਮਾ ਗਈ। ਮਸ਼ਹੂਰ ਫੋਟੋਗ੍ਰਾਫਰ ਭਯਾਨੀ ਨੇ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਪਰਿਨੀਤੀ ਏਅਰਪੋਰਟ ਤੋਂ ਬਾਹਰ ਨਿਕਲਣ ਤੋਂ ਬਾਅਦ ਆਪਣੀ ਕਾਰ ‘ਚ ਬੈਠੀ ਨਜ਼ਰ ਆ ਰਹੀ ਹੈ। ਕਈ ਫੋਟੋਗ੍ਰਾਫਰਾਂ ਨੇ ਉਸ ਦੇ ਵਿਆਹ ਦੀਆਂ ਖ਼ਬਰਾਂ ਬਾਰੇ ਪੁੱਛਿਆ। ਇਸ ‘ਤੇ ਉਸ ਨੇ ਮੁਸਕਰਾਹਟ ਦਿੱਤੀ ਤੇ ਸ਼ਰਮਾ ਗਈ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …