Home / Punjabi News / ਰਾਜਸਥਾਨ: ਕਾਂਗਰਸ ਵੱਲੋਂ 19 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਰਾਜਸਥਾਨ: ਕਾਂਗਰਸ ਵੱਲੋਂ 19 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਨਵੀਂ ਦਿੱਲੀ, 26 ਅਕਤੂਬਰ

ਕਾਂਗਰਸ ਨੇ ਰਾਜਸਥਾਨ ਅਸੈਂਬਲੀ ਲਈ 19 ਉਮੀਦਵਾਰਾਂ ਦੀ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਸੂਚੀ ਨਾਲ ਪਾਰਟੀ ਹੁਣ ਤੱਕ 95 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। -ਪੀਟੀਆਈ

The post ਰਾਜਸਥਾਨ: ਕਾਂਗਰਸ ਵੱਲੋਂ 19 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ appeared first on punjabitribuneonline.com.


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …