Breaking News
Home / Punjabi News / ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ ਕਰੈਸ਼, ਪਾਇਲਟ ਬਚਿਆ

ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ ਕਰੈਸ਼, ਪਾਇਲਟ ਬਚਿਆ

ਨਵੀਂ ਦਿੱਲੀ, 12 ਮਾਰਚ
ਰਾਜਸਥਾਨ ਦੇ ਜੈਸਲਮੇਰ ’ਚ ਅਭਿਆਸ ਦੌਰਾਨ ਅੱਜ ਦੇਸ਼ ਦਾ ਹਲਕਾ ਲੜਾਕੂ ਹਵਾਈ ਜਹਾਜ਼ ਤੇਜਸ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ’ਚ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

The post ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ ਕਰੈਸ਼, ਪਾਇਲਟ ਬਚਿਆ appeared first on Punjabi Tribune.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …