Home / Punjabi News / ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਕੇਸ ਦਰਜ

ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਕੇਸ ਦਰਜ

ਗਗਨਦੀਪ ਅਰੋੜਾ

ਲੁਧਿਆਣਾ, 24 ਨਵੰਬਰ

ਲੁਧਿਆਣਾ ਪੁਲੀਸ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਨੇੜਲੇ ਸਾਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਸਮੇਤ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਕਮਿਸ਼ਨਰੇਟ ਪੁਲੀਸ ਨੇ ਏਸੀਪੀ (ਕ੍ਰਾਈਮ) ਸੁਮਿਤ ਸੂਦ ਦੀ ਸ਼ਿਕਾਇਤ ‘ਤੇ ਇਹ ਕੇਸ ਦਰਜ ਕੀਤਾ ਹੈ, ਜਿਸ ਤੋਂ ਬਾਅਦ ਹੁਣ ਕਿਸੇ ਵੀ ਸਮੇਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …