Home / Punjabi News / ਰਾਜ ਸਭਾ ’ਚ ਵਿਰੋਧੀ ਧਿਰ ਦੇ 45 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ’ਚ ਵਿਰੋਧੀ ਧਿਰ ਦੇ 45 ਮੈਂਬਰ ਸਦਨ ’ਚੋਂ ਮੁਅੱਤਲ

ਨਵੀਂ ਦਿੱਲੀ, 18 ਦਸੰਬਰ
ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਕਰੀਬ 45 ਮੈਂਬਰਾਂ ਨੂੰ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦੇ ਮੁੱਦੇ ’ਤੇ ਨਾਅਰੇਬਾਜ਼ੀ ਕਰਨ ਅਤੇ ਕਾਰਵਾਈ ਵਿੱਚ ਵਿਘਨ ਪਾਉਣ ਤੋਂ ਬਾਅਦ ਚੇਅਰਮੈਨ ਦੇ ਨਿਰਦੇਸ਼ਾਂ ’ਤੇ ਸਦਨ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਗਏ ਮੈਂਬਰਾਂ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾੜੀ, ਜੈਰਾਮ ਰਮੇਸ਼, ਕੇਸੀ ਵੇਣੂਗੋਪਾਲ ਅਤੇ ਰਣਦੀਪ ਸਿੰਘ ਸੁਰਜੇਵਾਲਾ ਅਤੇ ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ ਸ਼ਾਮਲ ਹਨ।

The post ਰਾਜ ਸਭਾ ’ਚ ਵਿਰੋਧੀ ਧਿਰ ਦੇ 45 ਮੈਂਬਰ ਸਦਨ ’ਚੋਂ ਮੁਅੱਤਲ appeared first on punjabitribuneonline.com.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …