Home / World / ਰਾਣਾ ਗੁਰਜੀਤ ਦਾ ਅਸਤੀਫਾ ਮਨਜੂਰ ਤੋਂ ਬਾਅਦ ਸੁਖਪਾਲ ਖਹਿਰਾ ਨੇ ਦਿੱਤਾ ਇਹ ਬਿਆਨ

ਰਾਣਾ ਗੁਰਜੀਤ ਦਾ ਅਸਤੀਫਾ ਮਨਜੂਰ ਤੋਂ ਬਾਅਦ ਸੁਖਪਾਲ ਖਹਿਰਾ ਨੇ ਦਿੱਤਾ ਇਹ ਬਿਆਨ

ਰਾਣਾ ਗੁਰਜੀਤ ਦਾ ਅਸਤੀਫਾ ਮਨਜੂਰ ਤੋਂ ਬਾਅਦ ਸੁਖਪਾਲ ਖਹਿਰਾ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ : ਲੰਬੇ ਸਮੇਂ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਕੀਤਾ ਹੈ। ਜਦਕਿ ਇਹ ਕੰਮ ਕੈਪਟਨ ਨੂੰ ਪਹਿਲਾ ਹੀ ਕਰ ਦੇਣਾ ਚਾਹੀਦਾ ਸੀ। ਇਸ ਗੱਲ ਦਾ ਪ੍ਰਗਟਾਵਾ ‘ਆਪ’ ਨੇਤਾ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਰਾਹੁਲ ਗਾਂਧੀ ਦੇ ਇਸ ਫੈਸਲੇ ਦਾ ਆਪ ਪਾਰਟੀ ਸੁਆਗਤ ਕਰਦੀ ਹੈ । ਉਹਨਾਂ ਨਾਲ ਹੀ ਕਿਹਾ ਇਸ ਮਾਮਲੇ ਚ ਜਸਟਿਸ ਨਾਰੰਗ ਨੂੰ ਪੰਜਾਬ ਦੇ ਲੋਕਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …