Home / Punjabi News / ਰਾਮਪੁਰਹਾਟ ਹਿੰਸਾ ਮਾਮਲੇ ਦੇ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ: ਮਮਤਾ

ਰਾਮਪੁਰਹਾਟ ਹਿੰਸਾ ਮਾਮਲੇ ਦੇ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ: ਮਮਤਾ

ਰਾਮਪੁਰਹਾਟ ਹਿੰਸਾ ਮਾਮਲੇ ਦੇ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ: ਮਮਤਾ

ਰਾਮਪੁਰਹਾਟ (ਪੱਛਮੀ ਬੰਗਾਲ), 24 ਮਾਰਚ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਹੈ ਕਿ ਰਾਮਪੁਰਹਾਟ ਹਿੰਸਾ ਮਾਮਲੇ ਦੇ ਮਸ਼ਕੂਕਾਂ ਜੇ ਆਤਮਸਮਰਪਣ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਲੱਭ ਕੇ ਗ੍ਰਿਫਤਾਰ ਕੀਤਾ ਜਾਵੇਗਾ। ਪੁਲੀਸ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਏਗੀ। ਬੈਨਰਜੀ ਨੇ ਅੱਜ ਬੋਗਤੁਈ ਪਿੰਡ ਦਾ ਦੌਰਾ ਕੀਤਾ, ਜਿੱਥੇ ਮੰਗਲਵਾਰ ਨੂੰ ਅੱਠ ਲੋਕਾਂ ਨੂੰ ਕਥਿਤ ਤੌਰ ‘ਤੇ ਜ਼ਿੰਦਾ ਸਾੜ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਵਾਅਦਾ ਕੀਤਾ।


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …