Home / Punjabi News / ਰਾਮ ਨੌਮੀ ਮੌਕੇ ਆਂਧਰਾ ਪ੍ਰਦੇਸ਼ ’ਚ ਮੰਦਰ ਨੂੰ ਅੱਗ ਲੱਗੀ: ਜਾਨੀ ਨੁਕਸਾਨ ਤੋਂ ਬਚਾਅ

ਰਾਮ ਨੌਮੀ ਮੌਕੇ ਆਂਧਰਾ ਪ੍ਰਦੇਸ਼ ’ਚ ਮੰਦਰ ਨੂੰ ਅੱਗ ਲੱਗੀ: ਜਾਨੀ ਨੁਕਸਾਨ ਤੋਂ ਬਚਾਅ

ਦੁਵਵਾ (ਆਂਧਰਾ ਪ੍ਰਦੇਸ਼), 30 ਮਾਰਚ

ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਰਾਮ ਨੌਮੀ ਸਮਾਗਮ ਦੀ ਸਮਾਪਤੀ ਮੌਕੇ ਅੱਜ ਮੰਦਰ ਵਿੱਚ ਅੱਗ ਲੱਗ ਗਈ। ਅਧਿਕਾਰੀ ਨੇ ਦੱਸਿਆ ਕਿ ਅੱਗ ਵੇਣੂਗੋਪਾਲ ਸਵਾਮੀ ਮੰਦਰ ‘ਚ ਲੱਗੀ। ਉਸ ਨੇ ਦੱਸਿਆ ਕਿ ਸਾਰੇ ਸ਼ਰਧਾਲੂ ਪਹਿਲਾਂ ਹੀ ਅਹਾਤੇ ਤੋਂ ਬਾਹਰ ਚਲੇ ਗਏ ਸਨ, ਇਸ ਲਈ ਇਸ ਹਾਦਸੇ ਵਿਚ ਕੋਈ ਜ਼ਖਮੀ ਨਹੀਂ ਹੋਇਆ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …