ਪੰਚਕੂਲਾ : ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ ਰਣਜੀਤ ਸਿੰਘ ਕਤਲ ਮਾਮਲੇ ਦੀ ਅੱਜ ਸੁਣਵਾਈ ਹੋਈ| ਰਾਮ ਰਹੀਮ ਦੀ ਵੀਡੀਓ ਕਾਨਫਰੈਂਸਿੰਗ ਦੁਆਰਾ ਅਦਾਲਤ ਵਿਚ ਪੇਸ਼ੀ ਹੋਈ|
ਇਸ ਦੌਰਾਨ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਦਸੰਬਰ ਨੂੰ ਹੋਵੇਗੀ|
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …