Home / World / ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ

1ਨਵੀਂ ਦਿੱਲੀ  : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜਯੰਤੀ ਮੌਕੇ ਅੱਜ ਸਮੁੱਚੇ ਰਾਸ਼ਟਰ ਨੇ ਉਨ੍ਹਾਂ ਨੂੰ ਯਾਦ ਕੀਤਾ| ਇਸ ਮੌਕੇ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ|
ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …