ਨਵੀਂ ਦਿੱਲੀ – ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਅੱਜ ਰਾਸ਼ਟਰਪਤੀ ਭਵਨ ‘ਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 5 ਮਈ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਰਾਸ਼ਟਰਪਤੀ, ਅਧਿਕਾਰੀਆਂ, ਸਟਾਫ਼ ਤੇ ਗਿਆਨੀ ਜ਼ੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ‘ਚ ਗਿਆਨੀ ਜ਼ੈਲ ਸਿੰਘ ਦੀ ਤਸਵੀਰ ਸਾਹਮਣੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …