Home / World / ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ

ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ

ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ

1ਅੰਮ੍ਰਿਤਸਰ : ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਪਹੁੰਚੇ| ਅੰਮ੍ਰਿਤਸਰ ਪਹੁੰਚਣ ਉਤੇ ਤੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ| ਦੱਸਣਯੋਗ ਹੈ ਕਿ ਸ੍ਰੀ ਰਾਹੁਲ ਗਾਂਧੀ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣਗੇ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …