Home / World / ਰਾਹੁਲ ਗਾਂਧੀ ਆਪਣੀ ਨਾਨੀ ਨੂੰ ਮਿਲਣ ਲਈ ਵਿਦੇਸ਼ ਰਵਾਨਾ

ਰਾਹੁਲ ਗਾਂਧੀ ਆਪਣੀ ਨਾਨੀ ਨੂੰ ਮਿਲਣ ਲਈ ਵਿਦੇਸ਼ ਰਵਾਨਾ

ਰਾਹੁਲ ਗਾਂਧੀ ਆਪਣੀ ਨਾਨੀ ਨੂੰ ਮਿਲਣ ਲਈ ਵਿਦੇਸ਼ ਰਵਾਨਾ

4ਨਵੀਂ ਦਿੱਲੀ : ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਆਪਣੀ ਨਾਨੀ ਨੂੰ ਮਿਲਣ ਲਈ ਅੱਜ ਇਟਲੀ ਰਵਾਨਾ ਹੋ ਗਏ| ਇਸ ਸਬੰਧੀ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਆਪਣੀ ਨਾਨੀ ਤੇ ਹੋਰ ਪਰਿਵਾਰ ਦੇ ਲੋਕਾਂ ਨੂੰ ਮਿਲਣ ਲਈ ਕੁਝ ਵਿਦੇਸ਼ ਜਾ ਰਿਹਾ ਹਾਂ| ਜਿਥੇ ਮੈਂ ਉਨ੍ਹਾਂ ਨਾਲ ਕੁਝ ਸਮਾਂ ਬਿਤਾਵਾਂਗਾ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …