Home / Punjabi News / ਰਾਹੁਲ ਗਾਂਧੀ ਨੇ ਕਰਨਾਟਕ ‘ਚ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਵਿਖੇ ਮੱਥਾ ਟੇਕਿਆ

ਰਾਹੁਲ ਗਾਂਧੀ ਨੇ ਕਰਨਾਟਕ ‘ਚ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਵਿਖੇ ਮੱਥਾ ਟੇਕਿਆ

ਰਾਹੁਲ ਗਾਂਧੀ ਨੇ ਕਰਨਾਟਕ ‘ਚ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਵਿਖੇ ਮੱਥਾ ਟੇਕਿਆ

ਬਿਦਾਰ – ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਅੱਜ ਕਰਨਟਾਕ ਵਿਚ ਬਿਦਾਰ ਵਿਖੇ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਵਿਖੇ ਮੱਥਾ ਟੇਕਿਆ|
ਦੱਸਣਯੋਗ ਹੈ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਸ੍ਰੀ ਰਾਹੁਲ ਗਾਂਧੀ ਸੂਬੇ ਵਿਚ ਅੱਜ ਬੀਦਰ ਵਿਖੇ ਰੈਲੀ ਕਰਨਗੇ| ਉਸ ਤੋਂ ਮਗਰੋਂ ਉਹ ਕਲਗੀ, ਹੁਬਲੀ ਸਮੇਤ ਹੋਰ ਥਾਵਾਂ ਦਾ ਵੀ ਦੌਰਾ ਕਰਨਗੇ|

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …