Home / Punjabi News / ਰਾਹੁਲ ਗਾਂਧੀ ਹੋਏ 48 ਸਾਲਾਂ ਦੇ, ਕੈਪਟਨ ਅਮਰਿੰਦਰ ਤੇ ਨਰਿੰਦਰ ਮੋਦੀ ਨੇ ਦਿੱਤੀ ਜਨਮ ਦਿਨ ਦੀ ਵਧਾਈ

ਰਾਹੁਲ ਗਾਂਧੀ ਹੋਏ 48 ਸਾਲਾਂ ਦੇ, ਕੈਪਟਨ ਅਮਰਿੰਦਰ ਤੇ ਨਰਿੰਦਰ ਮੋਦੀ ਨੇ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ 19 ਜੂਨ – ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅੱਜ 48 ਸਾਲ ਦੇ ਹੋ ਗਏ। ਜਨਮ ਦਿਨ ਮੌਕੇ ਸ੍ਰੀ ਰਾਹੁਲ ਗਾਂਧੀ ਨੂੰ ਵੱਖ-ਵੱਖ ਆਗੂਆਂ ਤੇ ਕਾਂਗਰਸੀ ਵਰਕਰਾਂ ਨੇ ਵਧੀਆ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ ਦਿਤੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨਾਲ ਟਵਿੱਟਰ ਇਕ ਫੋਟੋ ਸ਼ੇਅਰ ਕਰਦਿਆਂ ਉਹਨਾਂ ਦੀ ਲੰਬੀ ਉਮਰ, ਖੁਸ਼ਹਾਲ ਤੇ ਸਿਹਤਮੰਤ ਜੀਵਨ ਦੀ ਕਾਮਨਾ ਕੀਤੀ ਹੈ। ਉਹਨਾਂ ਕਾਮਨਾ ਕੀਤੀ ਕਿ ਰੁਹਾਲ ਗਾਂਧੀ ਇਸ ਤਰ੍ਹਾਂ ਹੀ ਕਾਂਗਰਸ ਦੀ ਅਗਵਾਈ ਕਰਦੇ ਰਹਿਣ।
ਪ੍ਰਧਾਨ ਮੰਤਰੀ ਵਲੋਂ ਵਧਾਈ
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਤੇ ਉਹਨਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ।

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …