Home / Punjabi News / ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰ

ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰ

ਪੱਤਰ ਪ੍ਰੇਰਕ

ਬਠਿੰਡਾ, 9 ਨਵੰਬਰ

ਵਿਜੀਲੈਂਸ ਵਿਭਾਗ ਨੇ ਬਠਿੰਡਾ ਜ਼ਿਲ੍ਹੇ ਦੇ ਥਾਣਾ ਨੇਹੀਆਂਵਾਲਾ ਦੇ ਐੱਸਐੱਚਓ ਬਲਕੌਰ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਫਿਲਹਾਲ ਪੂਰਾ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਇਸ ਦੀ ਜਾਣਕਾਰੀ 10 ਨਵੰਬਰ ਨੂੰ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ ਜਾਵੇਗੀ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …