Home / Punjabi News / ਰੂਸ ਦੀ ਯੂਕਰੇਨ ਦਾ ਵੱਡਾ ਡੈਮ ਉਡਾਉਣ ਦੀ ਤਿਆਰੀ: ਜ਼ੇਲੈਂਸਕੀ

ਰੂਸ ਦੀ ਯੂਕਰੇਨ ਦਾ ਵੱਡਾ ਡੈਮ ਉਡਾਉਣ ਦੀ ਤਿਆਰੀ: ਜ਼ੇਲੈਂਸਕੀ

ਕੀਵ, 21 ਅਕਤੂਬਰ

ਯੂਕਰੇਨ ਦੇ ਰਾਸ਼ਟਰਪਤੀ ਵੋੋਲੋਦੀਮੀਰ ਜ਼ੇਲੈਂਸਕੀ ਨੇ ਪੱਛਮੀ ਮੁਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੇ ਵੱਡੇ ਡੈਮ ਨੂੰ ਉਡਾਉਣ ਦੀ ਯੋਜਨਾ ਬਣਾ ਰਹੇ ਰੂਸ ਨੂੰ ਅਜਿਹਾ ਕਰਨ ਤੋਂ ਵਰਜਣ, ਨਹੀਂ ਤਾਂ ਦੱਖਣੀ ਯੂਕਰੇਨ ਦਾ ਇੱਕ ਹਿੱਸਾ ਹੜ੍ਹ ਜਾਵੇਗਾ। ਉਨ੍ਹਾਂ ਕਿਹਾ ਕਿ ਯੂਕਰੇਨ ਦੀਆਂ ਫ਼ੌਜਾਂ ਖੇਰਸੋਨ ਵਿੱਚੋਂ ਰੂਸੀ ਫੌਜੀਆਂ ਨੂੰ ਖਦੇੜਣ ਲਈ ਤਿਆਰ ਬਰ ਤਿਆਰ ਹਨ। ਆਪਣੇ ਇੱਕ ਸੰਬੋਧਨ ਵਿੱਚ ਜ਼ੇਲੈਂਸਕੀ ਨੇ ਕਿਹਾ ਕਿ ਰੂਸੀ ਫ਼ੌਜਾਂ ਨੇ ਵੱਡੇ ਨੋਵਾ ਕਾਖੋਵਕਾ ਡੈਮ ‘ਤੇ ਧਮਾਕਾਖ਼ੇਜ਼ ਸਮੱਗਰੀ ਲਗਾ ਰੱਖੀ ਹੈ ਅਤੇ ਇਸ ਨੂੰ ਉਡਾਉਣ ਦੀ ਯੋਜਨਾ ਬਣਾ ਰਿਹਾ ਹੈ। -ਰਾਇਟਰਜ਼


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …