Home / Punjabi News / ਰੂਸ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਸਲਾਮਿਕ ਸਟੇਟ ਦੇ ਫਿਦਾਈਨ ਨੂੰ ਫੜਿਆ

ਰੂਸ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਸਲਾਮਿਕ ਸਟੇਟ ਦੇ ਫਿਦਾਈਨ ਨੂੰ ਫੜਿਆ

ਮਾਸਕੋ, 22 ਅਗਸਤ

ਰੂਸ ਦੀ ਸੰਘੀ ਸੁਰੱਖਿਆ ਸਰਵਿਸ (ਐੱਫਐੱਸਬੀ) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਧਿਕਾਰੀਆਂ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਕ ਫਿਦਾਈਨ ਨੂੰ ਕਾਬੂ ਕੀਤਾ ਹੈ। ਰੂਸ ਦੀ ਖ਼ਬਰ ਏਜੰਸੀ ਸਪੂਤਨਿਕ ਦੀ ਰਿਪੋਰਟ ਮੁਤਾਬਕ ਇਹ ਫਿਦਾਈਨ ਇਸਲਾਮਿਕ ਸਟੇਟ ਦਹਿਸ਼ਤੀ ਜਥੇਬੰਦੀ ਦਾ ਮੈਂਬਰ ਹੈ ਤੇ ਉਹ ਭਾਰਤ ਦੇ ਇਕ ਸਿਖਰਲੇ ਆਗੂ ਨੂੰ ਨਿਸ਼ਾਨਾ ਬਣਾਉਣ ਦੀ ਫਿਰਾਕ ਵਿੱਚ ਸੀ। -ਏਐੱਨਆਈ


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …