Home / World / ਰੋਹਿੰਗਿਆ ਮੁਸਲਮਾਨਾਂ ਨੂੰ ਸ਼ਰਨਾਰਥੀ ਨਹੀਂ ਮੰਨਿਆ ਜਾ ਸਕਦਾ : ਰਾਜਨਾਥ ਸਿੰਘ

ਰੋਹਿੰਗਿਆ ਮੁਸਲਮਾਨਾਂ ਨੂੰ ਸ਼ਰਨਾਰਥੀ ਨਹੀਂ ਮੰਨਿਆ ਜਾ ਸਕਦਾ : ਰਾਜਨਾਥ ਸਿੰਘ

ਰੋਹਿੰਗਿਆ ਮੁਸਲਮਾਨਾਂ ਨੂੰ ਸ਼ਰਨਾਰਥੀ ਨਹੀਂ ਮੰਨਿਆ ਜਾ ਸਕਦਾ : ਰਾਜਨਾਥ ਸਿੰਘ

1ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਰੋਹਿੰਗਿਆ ‘ਤੇ ਸਖਤ ਬਿਆਨ ਦਿੱਤਾ ਹੈ| ਉਨ੍ਹਾਂ ਕਿਹਾ ਕਿ ਰੋਹਿੰਗਿਆ ਮੁਸਲਮਾਨਾਂ ਨੂੰ ਸ਼ਰਨਾਰਥੀ ਨਹੀਂ ਮੰਨਿਆ ਜਾ ਸਕਦਾ| ਉਨ੍ਹਾਂ ਦੇ ਤਾਰ ਅੱਤਵਾਦੀਆਂ ਨਾਲ ਜੁੜੇ ਹੋਏ ਹਨ| ਉਨ੍ਹਾਂ ਕਿਹਾ ਕਿ ਰੋਹਿੰਗਿਆ ਵੱਲੋਂ ਘੁਸਪੈਠ ਕੀਤੀ ਗਈ ਹੈ|
ਉਨ੍ਹਾਂ ਨੇ ਰੋਹਿੰਗਿਆ ਨੂੰ ਦੇਸ਼ ਲਈ ਖਤਰਾ ਦੱਸਿਆ ਹੈ| ਉਨ੍ਹਾਂ ਕਿਹਾ ਕਿ ਰੋਹਿੰਗਿਆ ਨੂੰ ਦੇਸ਼ ਤੋਂ ਬਾਹਰ ਜਾਣਾ ਹੀ ਹੋਵੇਗਾ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …