Home / Punjabi News / ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ

ਨਵੀਂ ਦਿੱਲੀ, 22 ਅਪਰੈਲ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਟੈਲੀਫੋਨ ਕਰਕੇ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਾਲ-ਚਾਲ ਪੁੱਛਿਆ। ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (95) ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਹਫ਼ਤਾ ਪਹਿਲਾਂ ਮੁਹਾਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸੁਖਬੀਰ ਨਾਲ ਟੈਲੀਫੋਨ ‘ਤੇ ਹੋਈ ਗੱਲਬਾਤ ਦੌਰਾਨ ਰੱਖਿਆ ਮੰਤਰੀ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।


Source link

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …