ਚੰਡੀਗੜ੍ਹ, 16 ਮਾਰਚ
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਸਾਹਮਣੇ ਆਈ ਵੀਡੀਓ ਬਾਰੇ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਵੀਡੀਓ ਪੰਜਾਬ ਤੋਂ ਬਾਹਰ ਰਿਕਾਰਡ ਕੀਤੀ ਗਈ ਹੈ। ਇਹ ਰਾਜ ਦੀ ਕਿਸੇ ਜੇਲ੍ਹ ਵਿਚ ਨਹੀਂ ਬਣੀ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਤਹਿਤ ਵਾਇਰਲ ਕੀਤੀ ਗਈ ਹੈ।
Source link
Asian Tribune Your Multilingual Newspaper covering World and local news News