ਸਿੰਗਾਪੁਰ, 15 ਮਈ
ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। 51 ਸਾਲਾ ਵੋਂਗ ਨੇ 72 ਸਾਲਾ ਲੀ ਹਸੀਨ ਲੂੰਗ ਦੀ ਥਾਂ ਲਈ। ਲੀ ਨੇ ਦੋ ਦਹਾਕਿਆਂ ਬਾਅਦ ਆਪਣਾ ਅਹੁਦਾ ਛੱਡਿਆ ਹੈ। ਦੋਵੇਂ ਸੱਤਾਧਾਰੀ ਪੀਪਲਜ਼ ਐਕਸ਼ਨ ਪਾਰਟੀ (ਪੀਏਪੀ) ਨਾਲ ਸਬੰਧਤ ਹਨ, ਜੋ ਪੰਜ ਦਹਾਕਿਆਂ ਤੋਂ ਵੱਧ ਸਮੇਂ ਤੋਂ ਸਿੰਗਾਪੁਰ ਦੀ ਸੱਤਾ ’ਤੇ ਕਾਬਜ਼ ਹੈ।
The post ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ appeared first on Punjabi Tribune.
Source link
Asian Tribune Your Multilingual Newspaper covering World and local news News