Home / Punjabi News / ਲੁਧਿਆਣਾ ‘ਚ ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫੀ ਸਰਟੀਫਿਕੇਟ

ਲੁਧਿਆਣਾ ‘ਚ ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫੀ ਸਰਟੀਫਿਕੇਟ

ਲੁਧਿਆਣਾ ‘ਚ ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫੀ ਸਰਟੀਫਿਕੇਟ

ਲੁਧਿਆਣਾ – ਲੁਧਿਆਣਾ ਵਿਖੇ ਅੱਜ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ ਗਏ। ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਜ਼ਿਲਾ ਪੱਧਰੀ ਪ੍ਰੋਗਰਾਮ ਵਿਚ ਕਰਜ਼ਈ ਕਿਸਾਨਾਂ ਨੂੰ ਰਾਹਤ ਸਰਟੀਫਿਕੇਟ ਵੰਡੇ।
ਇਸ ਮੌਕੇ ਐਮ ਪੀ ਰਵਨੀਤ ਬਿੱਟੂ ਤੇ ਵਿਧਾਇਕ ਗਿੱਲ ਕੁਲਦੀਪ ਸਿੰਘ ਆਦਿ ਵੀ ਮੌਜੂਦ ਸਨ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …