Home / Punjabi News / ਲੁਧਿਆਣਾ ‘ਚ ਗੈਸ ਸਿਲੰਡਰ ਫਟਣ ਨਾਲ 25 ਲੋਕ ਜ਼ਖਮੀ

ਲੁਧਿਆਣਾ ‘ਚ ਗੈਸ ਸਿਲੰਡਰ ਫਟਣ ਨਾਲ 25 ਲੋਕ ਜ਼ਖਮੀ

ਲੁਧਿਆਣਾ – ਲੁਧਿਆਣਾ ਵਿਚ ਅੱਜ ਸਵੇਰੇ ਗੈਸ ਸਿਲੰਡਰ ਫਟਣ ਕਾਰਨ 25 ਲੋਕ ਜ਼ਖਮੀ ਹੋ ਗਏ| ਇਹ ਘਟਨਾ ਗਿਆਸਪੁਰਾ ਦੀ ਹੈ, ਜਿਥੇ ਇੱਕ ਕੁਆਟਰ ਵਿਚ ਪ੍ਰਵਾਸੀ ਮਜਦੂਰ ਰਹਿ ਰਹੇ ਸਨ|
ਇਸ ਦੌਰਾਨ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਕੁਝ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ|

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …